Bible Language

Luke 14:9 (NLV) New Life Verson

Versions

PAV   ਅਰ ਜਿਸ ਨੇ ਤੈਨੂੰ ਅਤੇ ਉਸ ਨੂੰ ਨਿਉਤਾ ਦਿੱਤਾ ਹੈ ਜੋ ਆਣ ਕੇ ਤੈਨੂੰ ਆਖੇ ਕਿ ਇਹ ਨੂੰ ਜਗ੍ਹਾ ਦਿਹ ਅਰ ਤਦ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਨੀਵੀਂ ਥਾਂ ਬੈਠਣਾ ਪਵੇ
ERVPA   ਜਦੋਂ ਤੁਸੀਂ ਸਭ ਤੋਂ ਵਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
IRVPA   ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।