Bible Language

Luke 15:13 (NLV) New Life Verson

Versions

PAV   ਥੋੜੇ ਦਿਨਾਂ ਪਿੱਛੋਂ ਛੋਟਾ ਪੁੱਤ੍ਰ ਸੱਭੋ ਕੁਝ ਇੱਕਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਰ ਉੱਥੇ ਆਪਣਾ ਮਾਲ ਬਦ ਚਲਣੀ ਨਾਲ ਉਡਾ ਦਿੱਤਾ
ERVPA   ਥੋਡ਼ੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚਲਿਆ ਗਿਆ। ਉਸਨੇ ਉਥੇ ਜਾਕੇ ਮੂਰਖਾਂ ਵਾਂਗ ਆਪਣਾ ਧਨ ਉਡਾ ਦਿੱਤਾ।
IRVPA   ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।