Bible Language

Luke 15:15 (NLV) New Life Verson

Versions

PAV   ਤਾਂ ਉਹ ਉਸ ਦੇਸ ਦੇ ਕਿਸੇ ਰਹਿਣ ਵਾਲੇ ਦੇ ਕੋਲ ਜਾ ਰਿਹਾ ਅਤੇ ਉਸ ਨੇ ਉਹ ਨੂੰ ਆਪਣਿਆਂ ਖੇਤਾਂ ਵਿੱਚ ਸੂਰਾਂ ਦੇ ਚਾਰਨ ਲਈ ਘੱਲਿਆ
ERVPA   ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
IRVPA   ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।