Bible Language

Luke 15:17 (NLV) New Life Verson

Versions

PAV   ਪਰ ਉਹ ਨੇ ਸੁਰਤ ਵਿੱਚ ਆਣ ਕੇ ਕਿਹਾ ਭਈ ਮੇਰੇ ਪਿਉ ਦੇ ਕਿੰਨੇ ਹੀ ਕਾਮਿਆਂ ਲਈ ਵਾਫ਼ਰ ਰੋਟੀਆਂ ਹਨ ਅਤੇ ਮੈਂ ਐੱਥੇ ਭੁੱਖਾ ਮਰਦਾ ਹਾਂ
ERVPA   ਤਾਂ ਉਸ ਲਡ਼ਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇਥੇ ਭੁਖ ਨਾਲ ਮਰ ਰਿਹਾ ਹਾਂ।
IRVPA   ਤਦ ਉਸ ਨੇ ਆਪਣੀ ਹੋਸ਼ ਵਿੱਚ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।