Bible Language

Luke 15:24 (NLV) New Life Verson

Versions

PAV   ਕਿਉਂ ਜੋ ਮੇਰਾ ਇਹ ਪੁੱਤ੍ਰ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫੇਰ ਲੱਭ ਪਿਆ ਹੈ। ਸੋ ਓਹ ਲੱਗੇ ਖੁਸ਼ੀ ਕਰਨ।।
ERVPA   ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।
IRVPA   ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।