Bible Language

Luke 15:27 (NLV) New Life Verson

Versions

PAV   ਉਸ ਨੇ ਉਹ ਨੂੰ ਆਖਿਆ, ਤੇਰਾ ਭਰਾ ਆਇਆ ਹੈ ਅਰ ਤੇਰੇ ਪਿਉ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ ਇਸ ਲਈ ਜੋ ਉਹ ਨੂੰ ਭਲਾ ਚੰਗਾ ਪਾਇਆ
ERVPA   ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਗਿਆ ਹੈ, ਇਸ ਲਈ ਉਸਨੇ ਦਾਵਤ ਲਈ ਸਭ ਤੋਂ ਮੋਟਾ ਵਛਾ ਵਢਿਆ ਹੈ।’
IRVPA   ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।