Bible Language

Luke 15:29 (NLV) New Life Verson

Versions

PAV   ਪਰ ਓਨ ਆਪਣੇ ਪਿਉ ਨੂੰ ਉੱਤਰ ਦਿੱਤਾ, ਵੇਖ ਮੈਂ ਐੱਨੇ ਵਰਿਹਾਂ ਤੋਂ ਤੁਹਾਡੀ ਟਹਿਲ ਕਰਦਾ ਹਾਂ ਅਤੇ ਤੁਹਾਡਾ ਹੁਕਮ ਕਦੇ ਨਹੀਂ ਮੋੜਿਆ ਪਰ ਤੁਸਾਂ ਮੈਨੂੰ ਕਦੇ ਇੱਕ ਪਠੋਰਾ ਭੀ ਨਾ ਦਿੱਤਾ ਜੋ ਮੈਂ ਆਪਣਿਆਂ ਬੇਲੀਆਂ ਨਾਲ ਖੁਸ਼ੀ ਕਰਾਂ
ERVPA   ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋਡ਼ਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।
IRVPA   ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।