Bible Language

Luke 15:31 (NLV) New Life Verson

Versions

PAV   ਪਰ ਓਨ ਉਸ ਨੂੰ ਆਖਿਆ, ਬੱਚਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸੱਭੋ ਕੁਝ ਤੇਰਾ ਹੈ
ERVPA   ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਵੀ ਹੈ।
IRVPA   ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।