Bible Language

Luke 15:4 (NLV) New Life Verson

Versions

PAV   ਤੁਸਾਂ ਵਿੱਚੋਂ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਸੌ ਭੇਡਾਂ ਹੋਣ ਅਰ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਉਨ੍ਹਾਂ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭਾਲ ਵਿੱਚ ਨਾ ਜਾਵੇ ਜਦ ਤਾਈਂ ਉਹ ਉਸ ਨੂੰ ਨਾ ਲੱਭੇ?
ERVPA   “ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆ ਲਵੇ। ਤਾਂ ਕੀ ਉਹ ਬਾਕੀ ਦੀਆਂ ਨਡ਼ਿਂਨਵੇ ਭੇਡਾਂ ਨੂੰ ਇੱਕਲੀਆਂ ਛੱਡਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲਭ ਨਾ ਲਵੇ।
IRVPA   ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?