Bible Language

Luke 15:7 (NLV) New Life Verson

Versions

PAV   ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।
ERVPA   ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨਡ਼ਿਂਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
IRVPA   ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ। PS