Bible Language

Luke 16:10 (NLV) New Life Verson

Versions

PAV   ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ
ERVPA   ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸਕਦਾ ਹੈ।
IRVPA   ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।