Bible Language

Luke 16:11 (NLV) New Life Verson

Versions

PAV   ਸੋ ਜੇ ਤੁਸੀਂ ਕੁਧਰਮ ਦੀ ਮਾਯਾ ਵਿੱਚ ਦਿਆਨਤਦਾਰ ਨਾ ਹੋਏ ਤਾਂ ਸੱਚਾ ਧਨ ਕੌਣ ਤੁਹਾਨੂੰ ਸੌਂਪੇਗਾॽ
ERVPA   ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?
IRVPA   ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।