Bible Language

Luke 16:13 (NLV) New Life Verson

Versions

PAV   ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।
ERVPA   “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
IRVPA   ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। ਮੱਤੀ 11:12, 13; 5:31, 32; ਮਰਕੁਸ 10:11, 12 PEPS