Bible Language

Luke 16:16 (NLV) New Life Verson

Versions

PAV   ਤੁਰੇਤ ਅਰ ਨਬੀ ਯੂਹੰਨਾ ਤੀਕੁਰ ਸਨ ਉਸ ਵੇਲੇ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ
ERVPA   “ਪ੍ਰਭੂ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।
IRVPA   ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।