Bible Language

Luke 16:2 (NLV) New Life Verson

Versions

PAV   ਤਾਂ ਉਸ ਨੇ ਉਹ ਨੂੰ ਸੱਦ ਕੇ ਉਹ ਨੂੰ ਆਖਿਆ ਭਈ ਇਹ ਕੀ ਹੈ ਜੋ ਮੈਂ ਤੇਰੇ ਵਿਖੇ ਸੁਣਦਾ ਹਾਂॽ ਆਪਣੀ ਮੁਖ਼ਤਿਆਰੀ ਦਾ ਹਿਸਾਬ ਦਿਹ ਕਿਉਂ ਜੋ ਤੂੰ ਅੱਗੇ ਨੂੰ ਮੁਖ਼ਤਿਆਰ ਨਹੀਂ ਰਹਿ ਸੱਕਦਾ
ERVPA   ਤਾਂ ਉਸਨੇ ਉਸਨੂੰ ਅੰਦਰ ਬੁਲਾਇਆ ਅਤੇ ਕਿਹਾ, “ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸਕਦਾ।”
IRVPA   ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ।