Bible Language

Luke 16:22 (NLV) New Life Verson

Versions

PAV   ਅਤੇ ਇਉਂ ਹੋਇਆ ਜੋ ਉਹ ਕੰਗਾਲ ਮਰ ਗਿਆ ਅਰ ਦੂਤਾਂ ਨੇ ਉਹ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ
ERVPA   ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਦੇ ਪਾਸੇ ਪਾ ਦਿੱਤਾ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।
IRVPA   ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।