Bible Language

Luke 16:3 (NLV) New Life Verson

Versions

PAV   ਉਸ ਮੁਖ਼ਤਿਆਰ ਨੇ ਆਪਣੇ ਜੀ ਵਿੱਚ ਕਿਹਾ, ਮੈਂ ਕੀ ਕਰਾਂ ਕਿਉ ਜੋ ਮੇਰਾ ਮਾਲਕ ਮੁਖ਼ਤਿਆਰੀ ਮੈਥੋਂ ਖੋਹਣ ਲੱਗਾ ਹੈॽ ਕਹੀ ਮੇਰੇ ਕੋਲੋਂ ਮਾਰੀ ਨਹੀਂ ਜਾਂਦੀ ਅਤੇ ਭਿੱਖਿਆ ਮੰਗਣ ਤੋਂ ਮੈਨੂੰ ਲਾਜ ਆਉਂਦੀ ਹੈ
ERVPA   ਬਾਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
IRVPA   ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।