Bible Language

Luke 16:8 (NLV) New Life Verson

Versions

PAV   ਤਾਂ ਮਾਲਕ ਨੇ ਉਸ ਨਿਮਕਹਰਾਮ ਮੁਖ਼ਤਿਆਰ ਦੀ ਵਡਿਆਈ ਕੀਤੀ ਇਸ ਲਈ ਜੋ ਉਹ ਨੇ ਚਤੁਰਾਈ ਕੀਤੀ ਸੀ ਕਿਉਂ ਜੋ ਐਸ ਜੁਗ ਦੇ ਪੁੱਤ੍ਰ ਆਪਣੀ ਪੀਹੜੀ ਵਿੱਚ ਚਾਨਣ ਦੇ ਪੁੱਤ੍ਰਾਂ ਨਾਲੋਂ ਚਾਤਰ ਹਨ
ERVPA   ਬਾਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸਨੇ ਬਡ਼ੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵਧੇਰੇ ਚਲਾਕੀ ਕਰਦੇ ਹਨ।
IRVPA   ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।