Bible Language

Luke 2:10 (NLV) New Life Verson

Versions

PAV   ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ
ERVPA   ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਨੂੰ ਖੁਸ਼ ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
IRVPA   ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ