Bible Language

Luke 2:12 (NLV) New Life Verson

Versions

PAV   ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ
ERVPA   ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
IRVPA   ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।