Bible Language

Luke 2:19 (NLV) New Life Verson

Versions

PAV   ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ
ERVPA   ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
IRVPA   ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।