Bible Language

Luke 2:27 (NLV) New Life Verson

Versions

PAV   ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ
ERVPA   ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।
IRVPA   ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।