Bible Language

Luke 2:39 (NLV) New Life Verson

Versions

PAV   ਅਤੇ ਜਾਂ ਓਹ ਪ੍ਰਭੁ ਦੀ ਸ਼ਰ੍ਹਾਂ ਦੇ ਅਨੁਸਾਰ ਸਭ ਕੁਝ ਕਰ ਹਟੇ ਤਾਂ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਮੁੜੇ।।
ERVPA   ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।
IRVPA   {ਨਾਸਰਤ ਨੂੰ ਵਾਪਸ ਆਉਣਾ} PS ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।