Bible Language

Luke 2:40 (NLV) New Life Verson

Versions

PAV   ਉਹ ਮੁੰਡਾ ਵੱਧਦਾ ਅਤੇ ਗਿਆਨ ਨਾਲ ਭਰਪੂਰ ਹੋਕੇ ਜ਼ੋਰ ਫੜਦਾ ਗਿਆ, ਅਤੇ ਪ੍ਰਭੁ ਦੀ ਕਿਰਪਾ ਉਸ ਉੱਤੇ ਸੀ
ERVPA   ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸਦੇ ਨਾਲ ਸੀ।
IRVPA   ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ। PS