Bible Language

Luke 2:7 (NLV) New Life Verson

Versions

PAV   ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।
ERVPA   ਉਸਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉਥੇ ਇੱਕ ਖੁਰਲੀ ਵਿੱਚ ਰੱਖਿਆ।
IRVPA   ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ। PS