Bible Language

Luke 2:8 (NLV) New Life Verson

Versions

PAV   ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ
ERVPA   ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜਡ਼ੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
IRVPA   {ਸਵਰਗ ਦੂਤਾਂ ਦੁਆਰਾ ਚਰਵਾਹਿਆਂ ਨੂੰ ਸੰਦੇਸ਼} PS ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।