Bible Language

Luke 3 (NLV) New Life Verson

Versions

PAV   ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ
ERVPA   ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।
IRVPA   {ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸੰਦੇਸ਼} (ਮੱਤੀ 3:1-12; ਮਰਕੁਸ 1:1-8; ਯੂਹੰਨਾ 1:19-28) PS ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।