Bible Language

Luke 4:24 (NLV) New Life Verson

Versions

PAV   ਉਸ ਨੇ ਕਿਹਾ. ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਕੋਈ ਨਬੀ ਆਪਣੇ ਦੇਸ ਵਿੱਚ ਪਰਵਾਨ ਨਹੀਂ
ERVPA   ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।
IRVPA   ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।