Bible Language

Luke 4:3 (NLV) New Life Verson

Versions

PAV   ਤਦ ਸ਼ਤਾਨ ਨੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਇਸ ਪੱਥਰ ਨੂੰ ਆਖ ਜੋ ਰੋਟੀ ਬਣ ਜਾਏ
ERVPA   ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”
IRVPA   ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।