Bible Language

Luke 4:34 (NLV) New Life Verson

Versions

PAV   ਹਾਏ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਡਾ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!
ERVPA   “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਾਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
IRVPA   ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।