Bible Language

Luke 4:8 (NLV) New Life Verson

Versions

PAV   ਯਿਸੂ ਨੇ ਉਸ ਨੂੰ ਉੱਤਰ ਦਿੱਤਾ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ
ERVPA   ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇਕੱਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
IRVPA   ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।