Bible Language

Luke 4:9 (NLV) New Life Verson

Versions

PAV   ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ
ERVPA   ਤਦ ਸ਼ੈਤਾਨ ਉਸਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖਢ਼ਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਥੋਂ ਥੱਲੇ ਕੁਦ੍ਦ ਜਾ।
IRVPA   ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।