Bible Language

Luke 5:12 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ
ERVPA   ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉਥੇ ਕੋਢ਼ ਨਾਲ ਭਰਪੂਰ ਇੱਕ ਬੰਦਾ ਸੀ। ਜਦੋਂ ਉਸਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸਕਦੇ ਹੋਂ।
IRVPA   {ਕੋੜ੍ਹੀ ਨੂੰ ਚੰਗਾ ਕਰਨਾ} (ਮੱਤੀ 8:1-14; ਮਰਕੁਸ 1:40-45) PS ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।