Bible Language

Luke 5:22 (NLV) New Life Verson

Versions

PAV   ਪਰ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ,ਤੁਸੀਂ ਆਪਣੇ ਮਨਾਂ ਵਿੱਚ ਕੀ ਸੋਚਦੇ ਹੋ?
ERVPA   ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿਚਾਰ ਕਿਉਂ ਪੈਦਾ ਹੋ ਰਹੇ ਹਨ?
IRVPA   ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ?