Bible Language

Luke 5:34 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸੱਕਦੇ ਹੋ?
ERVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾਡ਼ੇ ਦੇ ਦੋਸਤਾਂ ਤੋਂ ਵਰਤ ਰੱਖਵਾ ਸਕਦੇ ਹੋ ਜਦੋਂ ਤੱਕ ਕਿ ਲਾਡ਼ਾ ਉਨ੍ਹਾਂ ਦੇ ਨਾਲ ਹੁੰਦਾ ਹੈ?
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?