Bible Language

Luke 6:40 (NLV) New Life Verson

Versions

PAV   ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਹਰੇਕ ਜਦ ਪੂਰਾ ਹੋ ਗਿਆ ਤਦ ਆਪਣੇ ਗੁਰੂ ਵਰਗਾ ਹੋਵੇਗਾ
ERVPA   ਕੋਈ ਵੀ ਚੇਲਾ ਆਪਣੇ ਗੁਰੂ ਤੋਂ ਉਚੇਰਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿਖ੍ਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
IRVPA   ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।