Bible Language

Luke 9:11 (NLV) New Life Verson

Versions

PAV   ਪਰ ਲੋਕ ਇਹ ਮਲੂਮ ਕਰ ਕੇ ਉਹ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਦੇ ਵਿੱਖੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਜਿਨ੍ਹਾਂ ਨੂੰ ਚੰਗਿਆਂ ਹੋਣ ਦੀ ਲੋੜ ਸੀ ਉਨ੍ਹਾਂ ਨੂੰ ਚੰਗੇ ਕੀਤਾ
ERVPA   ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉਥੇ ਪਹੁੰਚਣ ਦਾ ਪਤਾ ਲੱਗਾ ਉਹ ਉਸਦੇ ਪਿਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ।
IRVPA   ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।