Bible Language

Luke 9:25 (NLV) New Life Verson

Versions

PAV   ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?
ERVPA   ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?
IRVPA   ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ?