Bible Language

Luke 9:34 (NLV) New Life Verson

Versions

PAV   ਉਹ ਇਹ ਅਜੇ ਬੋਲਦਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਉਂ ਕੀਤੀ ਅਰ ਓਹ ਬੱਦਲ ਵਿੱਚ ਵੜਦੇ ਹੀ ਡਰ ਗਏ
ERVPA   ਜਦੋਂ ਹਾਲੇ ਪਤਰਸ ਗੱਲਾਂ ਕਰ ਰਿਹਾ ਸੀ ਤਾਂ ਚਾਰ ਚੁਫ਼ੇਰੇ ਇੱਕ ਬੱਦਲ ਛਾਇਆ ਤਾਂ ਉਹ ਡਰ ਗਏ ਜਦੋਂ ਉਹ ਬੱਦਲ ਵਿੱਚ ਘਿਰ ਗਏ।
IRVPA   ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ।