Bible Language

Luke 9:44 (NLV) New Life Verson

Versions

PAV   ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਛੱਡੋਂ ਕਿਉਂ ਜੋ ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣ ਨੂੰ ਹੈ
ERVPA   “ਉਹ ਗੱਲਾਂ ਜੋ ਮੈਂ ਤੁਹਾਨੂੰ ਹੁਣ ਦੱਸ ਰਿਹਾ ਹਾਂ ਇਨ੍ਹਾਂ ਨੂੰ ਧਿਆਨ ਨਾਲ ਸੁਣੋ ਕਿ: ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥੀਂ ਫ਼ਡ਼ਵਾ ਦਿੱਤਾ ਜਾਵੇਗਾ।”
IRVPA   ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ।