Bible Language

Luke 9:52 (NLV) New Life Verson

Versions

PAV   ਅਰ ਆਪਣੇ ਅੱਗੇ ਹਲਕਾਰੇ ਭੇਜੇ ਅਤੇ ਓਹ ਤੁਰ ਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਜਾ ਵੜੇ ਭਈ ਉਹ ਦੇ ਲਈ ਤਿਆਰੀ ਕਰਨ
ERVPA   ਤਾਂ ਉਸਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
IRVPA   ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।