Bible Language

Luke 9:7 (NLV) New Life Verson

Versions

PAV   ਰਾਜਾ ਹੇਰੋਦੇਸ ਨੇ ਸਭ ਕੁਝ ਜੋ ਹੋ ਰਿਹਾ ਸੀ ਸੁਣਿਆ ਅਰ ਦੁਬਧਾ ਵਿੱਚ ਪੈ ਗਿਆ ਇਸ ਲਈ ਜੋ ਕਈ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ
ERVPA   ਜੋ ਵੀ ਗੱਲਾਂ ਵਾਪਰ ਰਹੀਆਂ ਸਨ ਰਾਜਪਾਲ ਹੇਰੋਦੇਸ ਉਨ੍ਹਾਂ ਬਾਰੇ ਜਾਣ ਗਿਆ। ਇਸਲਈ ਉਹ ਪਰੇਸ਼ਾਨ ਹੋ ਗਿਆ ਕਿਉਂਕਿ ਕੁਝ ਲੋਕ ਆਖ ਰਹੇ ਸਨ ਕਿ “ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ, ਮੁਰਦਿਆਂ ਵਿੱਚੋਂ ਜੀਵਨ ਨੂੰ ਉਭਾਰਿਆ ਗਿਆ ਹੈ।”
IRVPA   {ਹੇਰੋਦੇਸ ਦੀ ਉਲਝਣ} (ਮੱਤੀ 14:1-12; ਮਰਕੁਸ 6:14-29) PS ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ।