Bible Language

Malachi 1:11 (NLV) New Life Verson

Versions

PAV   ਕਿਉਂ ਜੋ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੀਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ ਅਤੇ ਹਰ ਥਾਂ ਉੱਤੇ ਮੇਰੇ ਨਾਮ ਲਈ ਧੂਪ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜਾਉਣਗੇ ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA   ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।