Bible Language

Mark 10:13 (NLV) New Life Verson

Versions

PAV   ਓਹ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਭਈ ਉਹ ਉਨ੍ਹਾਂ ਨੂੰ ਛੋਹੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ
ERVPA   ਲੋਕੀ ਆਪਣੇ ਛੋਟੇ ਬਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।
IRVPA   {ਛੋਟੇ ਬੱਚੇ ਅਤੇ ਯਿਸੂ} (ਮੱਤੀ 19:13-15) PS ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।