Bible Language

Mark 10:38 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸੱਕਦੇ ਹੋ ਯਾ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸੱਕਦੇ ਹੋ?
ERVPA   ਉਸਨੇ ਕਿਹਾ, “ਤੁਹਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸਕਦੇ ਹੋ?”
IRVPA   ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?