Bible Language

Mark 10:52 (NLV) New Life Verson

Versions

PAV   ਯਿਸੂ ਉਹ ਨੂੰ ਕਿਹਾ, ਜਾਹ, ਤੇਰੀ ਨਿਹਚਾ ਨੇ ਤੈਨੂੰ ਬਚਾਇਆ ਅਤੇ ਓਵੇਂ ਉਹ ਸੁਜਾਖਾ ਹੋ ਗਿਆ ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ ।।
ERVPA   ਉਸਨੇ ਕਿਹਾ, “ਜਾ, ਤੇਰੀ ਆਸਥਾ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
IRVPA   ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ। PE