Bible Language

Mark 11:7 (NLV) New Life Verson

Versions

PAV   ਓਹ ਉਸ ਬੱਚੇ ਨੂੰ ਯਿਸੂ ਕੋਲ ਲਿਆਏ ਅਰ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸੁਆਰ ਹੋਇਆ
ERVPA   ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪਡ਼ੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।
IRVPA   ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।