Bible Language

Mark 13:12 (NLV) New Life Verson

Versions

PAV   ਅਤੇ ਭਾਈ ਭਾਈ ਨੂੰ ਅਰ ਪਿਉ ਪੁੱਤ੍ਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ
ERVPA   ਭਰਾ-ਭਰਾ ਦੇ ਵਿਰੁੱਧ ਹੋਵੇਗਾ ਅਤੇ ਉਹ ਇੱਕ ਦੂਜੇ ਨੂੰ ਮਾਰਨ ਲਈ ਫ਼ਡ਼ਵਾਉਨਗੇ। ਪਿਓ ਆਪਣੇ ਬਚਿਆਂ ਦੇ ਖਿਲਾਫ਼ ਹੋਵੇਗਾ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਏਗਾ। ਇੰਝ ਹੀ, ਬੱਚੇ ਆਪਣੇ ਮਾਂ-ਬਾਪ ਦੇ ਵਿਰੁੱਧ ਹੋਣਗੇ ਅਤੇ ਉਨ੍ਹਾਂ ਨੂੰ ਮਾਰਨ ਲਈ ਫ਼ਡ਼ਵਾਉਣਗੇ।
IRVPA   ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।