Bible Language

Mark 13:27 (NLV) New Life Verson

Versions

PAV   ਉਸ ਵੇਲੇ ਉਹ ਦੂਤਾਂ ਨੂੰ ਭੇਜੇਗਾ ਅਤੇ ਚੌਹਾਂ ਕੂੰਟਾਂ ਤੋਂ ਧਰਤੀ ਦੀ ਹੱਦੋਂ ਆਕਾਸ਼ ਦੀ ਹੱਦ ਤੀਕਰ ਆਪਣੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰੇਗਾ।।
ERVPA   ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
IRVPA   ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ। PS