Bible Language

Mark 14:12 (NLV) New Life Verson

Versions

PAV   ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
ERVPA   ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
IRVPA   {ਚੇਲਿਆਂ ਦੇ ਨਾਲ ਪਸਾਹ ਦਾ ਆਖਰੀ ਭੋਜ} (ਮੱਤੀ 26:17-25; ਲੂਕਾ 22:7-14; 21-2; ਯੂਹੰਨਾ 13:21-30) PS ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?